
ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਭਗ 250 ਤੋਂ ਵੱਧ ਹੋ ਗਈ ਹੈ। ਇਨ੍ਹਾਂ 'ਚੋਂ 49 ਲੋਕ ਠੀਕ ਹੋਣ ਮਗਰੋਂ ਘਰ ਜਾ ਚੁੱਕੇ ਹਨ, ਜਦਕਿ ਸੂਬੇ 'ਚ ਕੋਰੋਨਾ ਵਾਇਰਸ 16 ਲੋਕਾਂ ਦੀ ਜਾਨ ਲੈ ਚੁੱਕਾ ਹੈ। ਕੱਲ ਚੰਡੀਗੜ੍ਹ ਪੀ.ਜੀ.ਆਈ 'ਚ ਫਗਵਾੜਾ ਵਾਸੀ 6 ਮਹੀਨੇ ਦੀ ਬੱਚੀ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਬੱਚੀ ਦੇ ਦਿਲ 'ਚ...